Versions
PAV ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਦੇਗ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਗੁਣਾ ਨਾ ਪਾਇਆ ਜਾਵੇ
IRVPA ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ-ਇੱਕ ਟੁੱਕੜਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ।