Bible Versions
Bible Books

Ezekiel 36:4 (ERVEN) Easy to Read - English

Versions

PAV   ਏਸ ਲਈ ਹੇ ਇਸਰਾਏਲ ਦੇ ਪਰਬਤੋ, ਪ੍ਰਭੁ ਯਹੋਵਾਹ ਦਾ ਬਚਨ ਸੁਣੋ! ਪ੍ਰਭੁ ਯਹੋਵਾਹ ਪਰਬਤਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖੌਲ ਹੋਏ ਹਨ, ਐਉਂ ਫ਼ਰਮਾਉਂਦਾ ਹੈ
IRVPA   ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us