Versions
PAV ਸਰਦਲਾਂ ਅਤੇ ਝਰੋਖਿਆਂ ਅਤੇ ਚੁਫੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਛੱਤੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫੇਰਿਓਂ ਲੱਕੜੀ ਨਾਲ ਮੜ੍ਹੇ ਹੋਏ ਅਤੇ ਧਰਤੀ ਤੋਂ ਬਾਰੀਆਂ ਤੀਕਰ ਅਤੇ ਬਾਰੀਆਂ ਢੱਕੀਆਂ ਹੋਈਆਂ ਸਨ
IRVPA {ਹੈਕਲ ਦੀ ਸਜਾਵਟ} PS ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ।