Versions
PAV ਤਾਂ ਅਸੀਰੀ ਦੇ ਲੋਕਾਂ ਨੇ ਏਵੇਂ ਹੀ ਕੀਤਾ ਅਤੇ ਅਜ਼ਰਾ ਜਾਜਕ ਅਰ ਕਈ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਹੀ ਨਾਮਾਂ ਪਰਤੀ ਅੱਡ ਹੋਏ ਅਤੇ ਏਸ ਗੱਲ ਦੀ ਵੇਖ ਭਾਲ ਲਈ ਦਸਵੇਂ ਮਹੀਨੇ ਦੀ ਪਹਿਲੀ ਤਰੀਖ ਨੂੰ ਬੈਠ ਗਏ
IRVPA ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ।