Versions
PAV ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਤੇ ਉਹ ਦੇ ਉੱਤੇ ਚੱਲਨ ਤੇ ਇਸਰਾਏਲ ਨੂੰ ਬਿਧੀਆਂ ਤੇ ਨਿਆਵਾਂ ਦੀ ਸਿੱਖਿਆ ਦੇਣ ਉੱਤੇ ਮਨ ਲਾਇਆ ਸੀ ।।
IRVPA ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ। PS