Bible Versions
Bible Books

Ezra 7:6 (ERVEN) Easy to Read - English

Versions

PAV   ਏਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਦਿੱਤੀ ਸੀ ਬੜਾ ਗੁਣੀ ਗ੍ਰੰਥੀ ਸੀ ਅਤੇ ਯਹੋਵਾਹ ਉਹ ਦੇ ਪਰਮੇਸ਼ੁਰ ਦਾ ਹੱਥ ਉਹ ਦੇ ਉੱਤੇ ਸੀ ਏਸ ਲਈ ਪਾਤਸ਼ਾਹ ਨੇ ਉਹ ਦੀਆਂ ਸਾਰੀਆਂ ਮੰਗਾਂ ਉਹ ਨੂੰ ਦਿੱਤੀਆਂ
IRVPA   ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us