Bible Versions
Bible Books

Ezra 8:22 (ERVEN) Easy to Read - English

Versions

PAV   ਕਿਉਂ ਜੋ ਮੈਂ ਲਾਜ ਦੇ ਮਾਰੇ ਪਾਤਸ਼ਾਹ ਤੋਂ ਸਿਪਾਹੀਆਂ ਦੇ ਜੱਥੇ ਤੇ ਸਵਾਰ ਨਾ ਮੰਗੇ ਭਈ ਰਾਹ ਵਿੱਚ ਵੈਰੀਆਂ ਦੇ ਵਿੱਰੁਧ ਸਾਡੀ ਸਹਾਇਤਾ ਕਰਨ ਏਸ ਲਈ ਕਿ ਅਸੀਂ ਪਾਤਸ਼ਾਹ ਤੋਂ ਸਿਪਾਹੀਆਂ ਦੇ ਜੱਥੇ ਤੇ ਸਵਾਰ ਨਾ ਮੰਗੇ ਭਈ ਰਾਹ ਵਿੱਚ ਵੈਰੀਆਂ ਦੇ ਵਿੱਰੁਧ ਸਾਡੀ ਸਹਾਇਤਾ ਕਰਨ ਏਸ ਲਈ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀ ਭਈ ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ ਜੋ ਉਹ ਦੇ ਤਾਲਬ ਹਨ ਪਰ ਉਹ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ ਜੋ ਉਹ ਨੂੰ ਤਿਆਗ ਦਿੰਦੇ ਹਨ
IRVPA   ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us