Bible Versions
Bible Books

Ezra 8:25 (ERVEN) Easy to Read - English

Versions

PAV   ਅਤੇ ਓਹਨਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਅਰਥਾਤ ਉਹ ਭੇਟ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਪਾਤਸ਼ਾਹ ਤੇ ਉਹ ਦੇ ਮੰਤਰੀਆਂ ਤੇ ਉਹ ਦੇ ਸਰਦਾਰਾਂ ਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਅਰਪਣ ਕੀਤੀ ਸੀ ਮੈਂ ਤੋਲ ਦਿੱਤਾ
IRVPA   ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us