Versions
PAV ਜਿਨ੍ਹਾਂ ਦਾ ਤੈਂ ਇਹ ਆਖ ਕੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਹਨੂੰ ਤੁਸੀਂ ਕਬਜੇ ਵਿੱਚ ਲੈਣ ਲਈ ਜਾਂਦੇ ਹੋ ਉਹ ਦੇਸਾਂ ਦੀਆਂ ਉੱਮਤਾਂ ਦਿਆਂ ਘਿਣਾਉਣੇ ਕੰਮਾਂ ਤੋਂ ਇੱਕ ਨਾਪਾਕ ਧਰਤੀ ਹੈ ਜਿਹਨੂੰ ਉਨ੍ਹਾਂ ਨੇ ਏਸ ਸਿਰੇ ਤੋਂ ਉਸ ਸਿਰੇ ਤੀਕ ਭਰਿਸ਼ਟ ਕਰਕੇ ਭਰ ਛੱਡਿਆ ਹੈ
IRVPA ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।