Versions
PAV ਪਰ ਹੇ ਭਰਾਵੋ, ਜੇ ਮੈਂ ਹੁਣ ਤੀਕੁਰ ਸੁੰਨਤ ਦੀ ਮਨਾਦੀ ਕਰਦਾ ਹਾਂ ਤਾਂ ਹੁਣ ਤੀਕ ਸਤਾਇਆ ਕਿਉਂ ਜਾਂਦਾ? ਤਦ ਸਲੀਬ ਦੀ ਠੋਕਰ ਤਾਂ ਰਹੀ ਨਾ
ERVPA ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮਸਿਆ ਪ੍ਪੈਦਾ ਨਾ ਹੋਈ ਹੁੰਦੀ।
IRVPA ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।