Versions
PAV ਤਾਂ ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦੀਆ ਪਾਈਆਂ ਅਰ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤ੍ਰ ਦੀਆਂ ਦੂਦੀਆਂ ਵਿੱਚੋਂ ਮੈਨੂੰ ਦੇ
IRVPA ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ।