Bible Versions
Bible Books

Genesis 30:15 (ERVEN) Easy to Read - English

Versions

PAV   ਉਸ ਉਹ ਨੂੰ ਆਖਿਆ, ਕਿ ਏਹ ਨਿੱਕੀ ਗੱਲ ਹੈ ਕਿ ਤੈਂ ਮੇਰਾ ਮਰਦ ਲੈ ਲਿਆ ਅਰ ਹੁਣ ਤੂੰ ਮੇਰੇ ਪੁੱਤ੍ਰ ਦੀਆਂ ਦੂਦੀਆਂ ਵੀ ਲੈ ਲਵੇਂਗੀ?ਰਾਖੇਲ ਨੇ ਆਖਿਆ, ਇਸ ਲਈ ਤੇਰੇ ਪੁੱਤ੍ਰ ਦੀਆਂ ਦੂਦੀਆਂ ਦੇ ਬਦਲੇ ਉਹ ਮਰਦ ਤੇਰੇ ਸੰਗ ਅੱਜ ਦੀ ਰਾਤ ਲੇਟੇਗਾ
IRVPA   ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us