Versions
PAV ਜਾਂ ਯਾਕੂਬ ਸ਼ਾਮਾਂ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਹ ਦੇ ਮਿਲਣ ਲਈ ਬਾਹਰ ਆਈ ਅਰ ਉਸ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂਜੋ ਮੈਂ ਤੈਨੂੰ ਆਪਣੇ ਪੁੱਤ੍ਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਉਪਰੰਤ ਉਹ ਉਸ ਰਾਤ ਉਸ ਦੇ ਨਾਲ ਲੇਟਿਆ
IRVPA ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ।