Versions
PAV ਲੇਆਹ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਜ ਦਿੱਤਾ । ਹੁਣ ਮੇਰਾ ਮਰਦ ਮੇਰੇ ਸੰਗ ਰਹੇਗਾ ਕਿਉਂਜੋ ਮੈਂ ਉਹ ਦੇ ਲਈ ਛੇ ਪੁੱਤ੍ਰ ਜਣੀ ਤਾਂ ਉਸ ਨੇ ਉਹ ਦਾ ਨਾਉਂ ਜਬੁਲੂਨ ਰੱਖਿਆ
IRVPA ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ। ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜ਼ਬੂਲੁਨ † ਮਹਾਨ ਰੱਖਿਆ।