Versions
PAV ਅਰ ਮੇਰੀਆਂ ਤੀਵੀਆਂ ਅਰ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਟਹਿਲ ਕੀਤੀ ਮੈਨੂੰ ਦੇਹ ਤਾਂ ਮੈਂ ਚੱਲਿਆ ਜਾਵਾਂਗਾ ਕਿਉਂਜੋ ਤੂੰ ਮੇਰੀ ਟਹਿਲ ਨੂੰ ਜਾਣਦਾ ਹੈ ਜੋ ਮੈਂ ਤੇਰੇ ਲਈ ਕੀਤੀ
IRVPA ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਮੈਨੂੰ ਦੇ, ਤਾਂ ਮੈਂ ਚਲਿਆ ਜਾਂਵਾਂਗਾ ਕਿਉਂ ਜੋ ਤੂੰ ਮੇਰੀ ਸੇਵਾ ਨੂੰ ਜਾਣਦਾ ਹੈਂ, ਜੋ ਮੈਂ ਤੇਰੇ ਲਈ ਕੀਤੀ।