Bible Versions
Bible Books

Genesis 30:33 (ERVEN) Easy to Read - English

Versions

PAV   ਅਰ ਮੇਰਾ ਧਰਮ ਮੇਰੇ ਲਈ ਕਿਸੇ ਆਉਣ ਵਾਲੇ ਦਿਨ ਵਿੱਚ ਉੱਤ੍ਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਤਲਬ ਲਈ ਆਵੇਂਗਾ ਤਾਂ ਬੱਕਰੀਆਂ ਵਿੱਚ ਹਰ ਇੱਕ ਜਿਹੜੀ ਚਿਤਲੀ ਅਰ ਡੱਬੀ ਅਰ ਭੇਡਾਂ ਵਿੱਚ ਲੋਹੀ ਨਾ ਹੋਵੇ ਸੋ ਉਹ ਮੇਰੇ ਕੋਲ ਚੋਰੀ ਦੀ ਹੋਵੇਗੀ
IRVPA   ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us