Versions
PAV ਅਰ ਰਾਖੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਉਂ ਕੀਤਾ ਨਾਲੇ ਮੇਰੀ ਅਵਾਜ਼ ਸੁਣੀ ਅਰ ਮੈਨੂੰ ਇੱਕ ਪੁੱਤ੍ਰ ਭੀ ਦਿੱਤਾ। ਏਸ ਕਾਰਨ ਉਸ ਦਾ ਨਾਉਂ ਦਾਨ ਰੱਖਿਆ
IRVPA ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ। ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ।