Versions
PAV ਤਾਂ ਜਦ ਓਸ ਵੇਖਿਆ ਕਿ ਮੈਂ ਏਸ ਨੂੰ ਜਿੱਤ ਨਹੀਂ ਸੱਕਦਾ ਤਾਂ ਉਸ ਦੇ ਪੱਟ ਦੇ ਜੋੜ ਨੂੰ ਹੱਥ ਲਾ ਦਿੱਤਾ ਅਰ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿਕੱਲ ਗਿਆ
IRVPA ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।