Versions
PAV ਤਾਂ ਉਸ ਨੇ ਆਖਿਆ, ਕਿਨ ਤੈਨੂੰ ਦੱਸਿਆ ਭਈ ਤੂੰ ਨੰਗਾ ਹੈ? ਜਿਸ ਬਿਰਛ ਤੋਂ ਮੈਂ ਤੈਨੂੰ ਹੁਕਮ ਦਿੱਤਾ ਕਿ ਉਸ ਤੋਂ ਨਾ ਖਾਈਂ ਕੀ ਤੂੰ ਉਸ ਤੋਂ ਖਾਧਾ?
IRVPA ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?