Versions
PAV ਤੂੰ ਆਪਣੇ ਮੂੰਹ ਦੇ ਮੁੜ੍ਹਕੇ ਨਾਲ ਰੋਟੀ ਖਾਵੇਂਗਾ ਜਦ ਤੀਕ ਤੂੰ ਮਿੱਟੀ ਵਿੱਚ ਫੇਰ ਨਾ ਮੁੜੇਂ ਕਿਉਂਜੋ ਤੂੰ ਉਸ ਤੋਂ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਤੂੰ ਮੁੜ ਜਾਵੇਂਗਾ।
IRVPA ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।