Versions
PAV ਏਸ ਲਈ ਮੇਰਾ ਲੱਕ ਤੜਫਾਟ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾ ਵਾਂਙੁ, ਪੀੜਾਂ ਨੇ ਮੈਨੂੰ ਫੜ ਲਿਆ, ਮੈਂ ਝੁਕਾਇਆ ਗਿਆ ਸੋ ਮੈਂ ਸੁਣ ਨਹੀਂ ਸੱਕਦਾ, ਮੈਂ ਘਬਰਾਇਆ ਗਿਆ ਸੋ ਮੈਂ ਵੇਖ ਨਹੀਂ ਸੱਕਦਾ।
IRVPA ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।