Versions
PAV ਭਾਵੇਂ ਦੁਸ਼ਟ ਉੱਤੇ ਕਿਰਪਾ ਹੋਵੇ, ਪਰ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਭੀ ਉਹ ਉਲਟਾ ਕੰਮ ਕਰੇਗਾ, ਅਤੇ ਯਹੋਵਾਹ ਦਾ ਤੇਜ ਨਾ ਵੇਖੇਗਾ।।
IRVPA ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ। PEPS