Versions
PAV ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠੇਗਾ, ਜਿਵੇਂ ਗਿਬਓਨ ਦੀ ਦੂਣ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਭਈ ਉਹ ਆਪਣਾ ਕੰਮ, ਆਪਣਾ ਅਚਰਜ ਕੰਮ ਕਰੇ, ਅਤੇ ਆਪਣੀ ਕਾਰ, ਆਪਣੀ ਅਨੋਖੀ ਕਾਰ ਕਰੇ।
IRVPA ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।