Versions
PAV ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਦੂਣ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹਜੀਰ ਵਾਂਙੁ ਹੋਵੇਗਾ, ਜਿਹ ਨੂੰ ਕੋਈ ਵੇਖਦਿਆਂ ਹੀ, ਜਦ ਹੀ ਉਹ ਉਸ ਦੇ ਹੱਥ ਵਿੱਚ ਹੈ, ਹੜੱਪ ਲਵੇ।।
IRVPA ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ। PEPS