Versions
PAV ਮੈਂ ਅਬਾਬੀਲ ਯਾ ਕੂੰਜ ਵਾਂਙੁ ਚੀਂ ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਙੁ ਹੁੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੈ, ਤੂੰ ਮੇਰੀ ਜ਼ਮਾਨਤ ਦੇਹ!
IRVPA ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ! PEPS