Versions
PAV ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਦਰਜੇ ਪਿੱਛਾਹਾਂ ਮੋੜ ਦਿਆਂਗਾ। ਤਾਂ ਸੂਰਜ ਦਾ ਪਰਛਾਵਾਂ ਦਸ ਦਰਜੇ ਧੁੱਪ ਘੜੀ ਉੱਤੇ ਮੁੜ ਗਿਆ ਜਿੱਥੋਂ ਉਹ ਲਹਿ ਗਿਆ ਸੀ।।
IRVPA ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ। PEPS