Versions
PAV ਬੁੱਤਾਂ ਦੇ ਘੜਨ ਵਾਲੇ ਸਾਰੇ ਹੀ ਫੋਕਟ ਹਨ, ਓਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਓਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਤਾਂ ਜੋ ਓਹ ਸ਼ਰਮਿੰਦੇ ਹੋਣ।
IRVPA {ਮੂਰਤੀ ਪੂਜਾ ਮੂਰਖਤਾ ਹੈ} PS ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।