Versions
PAV ਓਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਓਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਖੜਾ ਰਹਿੰਦਾ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਉਹ ਨੂੰ ਉਹ ਦੇ ਦੁਖ ਤੋਂ ਬਚਾਉਂਦਾ ਹੈ।।
IRVPA ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ। PEPS