Versions
PAV ਮੈਂ ਤੈਨੂੰ ਪੁਰਾਣੇ ਸਮੇਂ ਤੋਂ ਦੱਸਿਆ, ਓਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਮਤੇ ਤੂੰ ਆਖ ਬੈਠੇਂ, ਮੇਰੇ ਬੁੱਤ ਨੇ ਓਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਏਹਨਾਂ ਦਾ ਹੁਕਮ ਦਿੱਤਾ ਸੀ!
IRVPA ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ! PEPS