Versions
PAV ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਡੇ ਵਿੱਚ, ਅਤੇ ਤੁਹਾਡੇ ਪਰਮੇਸ਼ੁਰ ਵਿੱਚ ਜੁਦਾਈ ਪਾ ਦਿੱਤੀ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਥੋਂ ਲੁਕਾ ਦਿੱਤਾ ਹੈ, ਭਈ ਉਹ ਨਾ ਸੁਣੇ।
IRVPA ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।