Versions
PAV ਹਾਇ ਮੇਰੇ ਉੱਤੇ! ਹੇ ਮੇਰੀ ਅੰਮਾ ਕਿ ਤੈਂ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਰ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਮੈਂ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!
IRVPA {ਯਿਰਮਿਯਾਹ ਦਾ ਵਿਰਲਾਪ} PS ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!