Versions
PAV ਤਦ ਤੂੰ ਓਹਨਾਂ ਨੂੰ ਆਖੀਂ ਕਿ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਓਹ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲੇ, ਓਹਨਾਂ ਦੀ ਪੂਜਾ ਕੀਤੀ ਅਤੇ ਓਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਨਾ ਨਾ ਕੀਤਾ
IRVPA ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ