Versions
PAV ਤੁਸਾਂ ਆਪਣੇ ਪਿਉ ਦਾਦਿਆਂ ਨਾਲੋਂ ਵਧਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ
IRVPA ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ