Versions
PAV ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਓਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਉੜਕ ਨੂੰ ਉਹ ਮੂਰਖ ਬਣੇਗਾ।।
IRVPA ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।