Versions
PAV ਜਿਹੜੇ ਮੈਨੂੰ ਸਤਾਉਂਦੇ ਹਨ ਓਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਓਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇਹ। ਓਨ੍ਹਾਂ ਉੱਤੇ ਬਿਪਤਾ ਦਾ ਦਿਨ ਲਿਆ, ਓਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।।
IRVPA ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!। PS