Versions
PAV ਹਾਇ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾ ਨਿਆਉਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਜੂਰੀ ਨਹੀਂ ਦਿੰਦਾ।
IRVPA {ਯਹੋਯਾਕੀਮ ਦੇ ਬਾਰੇ ਯਿਰਮਿਯਾਹ ਦਾ ਸੰਦੇਸ਼} PS ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।