Versions
PAV ਕੀ ਤੂੰ ਏਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਉ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਉਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।
IRVPA ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।