Versions
PAV ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤ੍ਰ ਯਹੂਦੀ ਨੂੰ ਬਾਰੂਕ ਕੋਲ ਘੱਲਿਆ ਕਿ ਉਹ ਲਪੇਟਿਆ ਹੋਇਆ ਜਿਹੜਾ ਤੈਂ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤ੍ਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਓਹਨਾਂ ਕੋਲ ਗਿਆ