Versions
PAV ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿੱਖਿਆ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਓਹਨਾਂ ਵਰਗੀਆਂ ਬਹੁਤ ਗੱਲਾਂ ਓਹਨਾਂ ਵਿੱਚ ਮਿਲਾਈਆ ਗਈਆਂ।।