Bible Versions
Bible Books

Jeremiah 44:2 (ERVEN) Easy to Read - English

Versions

PAV   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਓਹ ਅੱਜ ਦੇ ਦਿਨ ਉਜਾੜ ਪਏ ਹਨ, ਓਹਨਾਂ ਵਿੱਚ ਕੋਈ ਨਹੀਂ ਵੱਸਦਾ
IRVPA   ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us