Versions
PAV ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਹਲਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਨ੍ਹਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।।
IRVPA ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।