Versions
PAV ਅਸੀਰੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।।
IRVPA ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।