Versions
PAV ਮੈ ਏਹ ਕਿਉਂ ਵੇਖਿਆ? ਓਹ ਘਾਬਰੇ ਹੋਏ ਹਨ। ਅਤੇ ਪਿਛਾਹਾਂ ਨੂੰ ਮੁੜੇ ਹਨ। ਓਹਨਾਂ ਦੇ ਸੂਰਮੇ ਮਾਰੇ ਗਏ ਹਨ, ਓਹ ਛੇਤੀ ਨਾਲ ਨੱਠ ਗਏ, ਓਹ ਪਿੱਛੇ ਨਹੀਂ ਵੇਖਦੇ, - ਆਲੇ ਦੁਆਲੇ ਭੈ ਹੈ! ਯਹੋਵਾਹ ਦਾ ਵਾਕ ਹੈ।
IRVPA ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ।