Versions
PAV ਤੇਰੇ ਭਿਆਣਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚਟਾਨਾਂ ਦੀਆਂ ਤੇੜਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਹਲਣਾ ਉਕਾਬ ਵਾਂਙੁ ਉੱਚਾ ਬਣਾਵੇਂ, ਪਰ ਮੈਂ ਤੈਨੂੰ ਉੱਥੋਂ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।।