Versions
PAV ਮੈਂ ਏਲਾਮ ਨੂੰ ਓਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਨ੍ਹਾਂ ਦੇ ਅੱਗੇ ਜਿਹੜੇ ਓਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ ਬੱਕਾ ਕਰਾਂਗਾ, ਮੈਂ ਓਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਓਹਨਾਂ ਦੇ ਪਿੱਛੇ ਤਲਵਾਰ ਘੱਲਾਂਗਾ ਏੱਥੋਂ ਤੀਕ ਕਿ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ