Versions
PAV ਤਾਂ ਐਉਂ ਹੋਵੇਗਾ ਕਿ ਜਦ ਓਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਏਹ ਕਿਉਂ ਕੀਤਾ ਹੈ? ਤਦ ਤੁਸੀਂ ਓਹਨਾਂ ਨੂੰ ਆਖੋਗੇ, ਜਿਵੇਂ ਤੁਸਾਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦਿਓਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉੱਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।।