Bible Versions
Bible Books

Judges 14:19 (ERVEN) Easy to Read - English

Versions

PAV   ਫਿਰ ਯਹੋਵਾਹ ਦਾ ਆਤਮਾ ਡਾਢੇ ਜ਼ੋਰ ਨਾਲ ਉਹ ਦੇ ਉੱਤੇ ਆਇਆ ਅਤੇ ਉਹ ਅਸ਼ਕਲੋਨ ਨੂੰ ਲਹਿ ਗਿਆ ਅਤੇ ਉਨ੍ਹਾਂ ਦੇ ਤੀਹ ਮਨੁੱਖ ਵੱਢੇ ਅਤੇ ਉਨ੍ਹਾਂ ਦੇ ਬਸਤਰ ਲਾਹ ਕੇ ਓਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦਿੱਤੇ ਜੋ ਉਹ ਦਾ ਕ੍ਰੋਧ ਜਾਗਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਉਤਾਹਾਂ ਤੁਰ ਗਿਆ
IRVPA   ਫੇਰ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਸਮਸੂਨ ਦੇ ਉੱਤੇ ਆਇਆ ਅਤੇ ਉਸ ਨੇ ਅਸ਼ਕਲੋਨ ਨੂੰ ਜਾ ਕੇ ਉਨ੍ਹਾਂ ਦੇ ਤੀਹ ਮਨੁੱਖ ਮਾਰੇ ਅਤੇ ਉਨ੍ਹਾਂ ਦੇ ਕੱਪੜੇ ਉਤਾਰ ਕੇ ਉਹੋ ਕੱਪੜੇ ਬੁਝਾਰਤ ਬੁੱਝਣ ਵਾਲਿਆਂ ਨੂੰ ਦੇ ਦਿੱਤੇ। ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਹ ਆਪਣੇ ਪਿਤਾ ਦੇ ਘਰ ਨੂੰ ਵਾਪਿਸ ਚਲਾ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us