Versions
PAV ਅਤੇ ਮੈਂ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਜਿਹੜੀ ਮੇਰੇ ਨੇਮ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋ ਜਾਓ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਵੈਰੀ ਦੇ ਹੱਥ ਵਿੱਚ ਸੌਂਪੇ ਜਾਓਗੇ
IRVPA ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।