Versions
PAV ਤਦ ਮੈਂ ਭੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਵਿੱਚ ਤੁਰਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਦੰਡ ਪਾਵਾਂਗਾ
IRVPA ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।