Versions
PAV ਅਤੇ ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਵਾਂਗਾ ਅਤੇ ਤੁਹਾਡੇ ਸੂਰਜ ਦੇ ਖੰਭਿਆਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲੋਥਾਂ ਨੂੰ ਤੁਹਾਡੇ ਠਾਕੁਰਾਂ ਦੀਆਂ ਲੋਥਾਂ ਉੱਤੇ ਸੁੱਟਾਂਗਾ ਅਤੇ ਤੁਸੀਂ ਮੇਰੇ ਜੀ ਨੂੰ ਮਾੜੇ ਲੱਗੋਗੇ
IRVPA ਮੈਂ ਤੁਹਾਡੀਆਂ ਉੱਚੀਆਂ ਥਾਵਾਂ * ਜਿੱਥੇ ਲੋਕ ਕੁਰਬਾਨੀਆਂ ਚੜ੍ਹਾਉਂਦੇ ਸਨ l ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।